ਧਰਮਕੋਟ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਪੁੱਜੇ ਹੜ ਪ੍ਰਭਾਵਿਤ ਪਿੰਡਾਂ ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Dharamkot, Moga | Sep 15, 2025 ਅਕਾਲੀ ਦਲ ਤੋਂ ਬਾਗੀ ਹੋ ਕੇ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਈ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਧਰਮਕੋਟ ਨਦੀਕ ਲੰਘਦੇ ਸਤਲੁਜ ਦਰਿਆ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੀਆਂ ਮੁਸ਼ਕਿਲਾਂ ਸੁਣ ਲਈ ਪਹੁੰਚੇ ਇਸ ਮੌਕੇ ਤੇ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਪੀੜਿਤ ਪਰਿਵਾਰਾਂ ਨੂੰ ਖਾਣ ਪੀਣ ਲਈ ਰਾਸ਼ਨ ਅਤੇ ਗੱਦੇ ਆਦਿ ਦੀ ਵੰਡ ਕੀਤੀ ਅਤੇ ਮੱਛਰ ਮੱਖੀਆਂ ਤੋਂ ਬਚਾਉਣ ਲਈ ਫੋਗਰ ਮਸ਼ੀਨਾਂ ਨਾਲ ਦਵਾਈ ਦਾ ਵੀ ਛੜਕਾ ਕਰਵਾਇਆ