ਲੁਧਿਆਣਾ ਪੂਰਬੀ: MIG ਫਲੈਟ ਵਿਧਾਇਕ ਵੱਲੋਂ ਹਲਕਾ ਪੁਰਬੀ ਦੇ ਵੱਖ-ਵੱਖ ਵਾਰਡਾਂ ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੂਰਵ ਤੇ ਆਸ਼ੀਰਵਾਦ ਪ੍ਰਾਪ
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੁਰਬੀ ਦੇ ਵੱਖ-ਵੱਖ ਵਾਰਡਾਂ ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੂਰਵ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਪੂਰਬੀ ਦੇ ਵਿਧਾਇਕ ਸਰਦਾਰ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਲਕਾ ਪੁਰਵੀ ਵਿੱਚ ਵੱਖ-ਵੱਖ ਵਾਰਡਾਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀਆਂ ਦੇ ਆਗਮਨ ਪੂਰਵ ਨੂੰ ਮੁੱਖ ਰੱਖ ਕੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਵੱਲੋਂ ਕੱਢੇ ਗਏ ਨਗਰ ਕੀਰਤਨ ਵਿੱਚ ਗ