ਬਠਿੰਡਾ: ਮੌੜ ਖੁਰਦ ਅਤੇ ਬਾਲਿਆਂਵਾਲੀ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਹਲਕਾ ਮੌੜ ਦੇ ਪਿੰਡ ਮੌੜ ਖੁਰਦ ਵਿਖੇ ਸ. ਨਛੱਤਰ ਸਿੰਘ ਫੌਜੀ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਬਾਲਿਆਂਵਾਲੀ ਅਤੇ ਮੰਡੀ ਕਲਾਂ ਵਿੱਚ ਪਿਛਲੇ ਦਿਨੀਂ ਹੋਈਆਂ ਅਚਾਨਕ ਮੌਤਾਂ ਕਾਰਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।