ਲੁਧਿਆਣਾ ਦੇ ਜਮਾਲਪੁਰ 'ਚ ਗਰਭਵਤੀ ਮਹਿਲਾ ਦੀ ਸ਼ੱਕੀ ਮੌਤ। ਪਤੀ ਨੇ ਸਹੁਰੇ ਪਰਿਵਾਰ 'ਤੇ ਹੱਤਿਆ ਅਤੇ ਸਬੂਤ ਮਿਟਾਉਣ ਦੇ ਲਗਾਏ ਗੰਭੀਰ ਇਲਜ਼ਾਮ। ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ।