ਖਡੂਰ ਸਾਹਿਬ: ਖੱਬੇ ਡੋਗਰਾ 'ਚ ਵੰਡੀਆਂ ਗਈਆਂ ਘਰਾਂ ਦੀਆਂ ਰਜਿਸਟਰੀਆਂ, ਲੋਕਾਂ ਨੂੰ ਮਿਲਿਆ ਮਾਲਕੀ ਹੱਕ
ਹਲਕਾ ਖਡੂਰ ਸਾਹਿਬ ਦੇ ਪਿੰਡ ਖੱਬੇ ਡੋਗਰਾ ਵਿਖੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕਾਂ ਨੂੰ ਰਜਿਸਟਰੀਆਂ ਵੰਡੀਆਂ ਗਈਆਂ। ਚੇਅਰਮੈਨ ਹਰਜੀਤ ਸਿੰਘ ਸੰਧੂ ਅਤੇ ਸਰਪੰਚ ਦਿਲਬਾਗ ਸਿੰਘ ਦੀ ਮੌਜੂਦਗੀ ਵਿੱਚ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਹੱਕ ਮਿਲੇ।