ਸੰਗਰੂਰ: ਕਿਸਾਨਾਂ ਨੇ ਸੰਗਰੂਰ ਦੇ ਡੀਸੀ ਆਫਿਸ ਦੇ ਬਾਹਰ ਲਗਾਇਆ ਧਰਨਾ ਮੁੱਖ ਮੰਤਰੀ ਦੇ ਨਾਮ ਤੇ ਇਹ ਡੀਸੀ ਨੂੰ ਸੌਂਪਿਆ ਮੰਗ ਪੱਤਰ
ਅੱਜ ਸੰਗਰੂਰ ਦੇ ਡੀਸੀ ਆਫਿਸ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ ਅਤੇ ਮੁੱਖ ਮੰਤਰੀ ਦੇ ਨਾਮ ਤੇ ਏਡੀਸੀ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਕਿਹਾ ਜੇ ਸਾਡੀਆਂ ਮੰਗਾਂ ਜਲਦੀ ਪੂਰੀਆਂ ਨਾ ਹੋਈਆਂ ਤਾਂ ਧਰਨੇ ਪ੍ਰਦਰਸ਼ਨ ਹੋਰ ਵੀ ਤੇਜ਼ ਕਰਾਂਗੇ ਮੰਗ ਪੱਤਰ ਲੈਂਦੇ ਹੋਏ ਏਡੀਸੀ ਸਾਹਿਬ ਨੇ ਕਿਹਾ ਕਿ ਤੁਹਾਡੀਆਂ ਇਹ ਮੰਗਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ