ਜਾਣਕਾਰੀ ਦਿੰਦੇ ਹੈਡ ਗ੍ਰੰਥੀ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਤਲਵੰਡੀ ਸਾਬੋ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਸਾਮ ਤੋਂ ਚੱਲਿਆ ਹੋਇਆ ਨਗਰ ਕੀਰਤਨ ਜੋ ਕਿ ਆਉਣ ਵਾਲੀ 31 ਅਕਤੂਬਰ ਨੂੰ ਪੁੱਜੇਗਾ ਉਸ ਸਬੰਧੀ ਸਾਡੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਵੱਡੀ ਗਿਣਤੀ ਚ ਸੰਗਤਾਂ ਪੁੱਜਣਗੀਆਂ।