ਗਿੱਦੜਬਾਹਾ ਹਲਕੇ ਵਿੱਚ ਕਾਂਗਰਸੀ ਵਰਕਰਾਂ ਨੂੰ ਬਣਾਇਆ ਜਾ ਰਿਹਾ ਹੈ ਧੱਕੇ ਨਾਲ ਨਿਸ਼ਾਨਾ: ਨਰਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪਰਿਸ਼ਦ ਚੇਅਰਮੈਨ
Sri Muktsar Sahib, Muktsar | Sep 18, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਿਹਾਇਸ਼ ਵਿਖੇ ਆਜੋ ਜੀ ਪ੍ਰੈਸ ਕਾਨਫਰੰਸ ਦੌਰਾਨ ਜਿਲਾ ਪਰਿਸ਼ਦ ਚੇਅਰਮੈਨ ਨਰਿੰਦਰ ਸਿੰਘ ਕਾਉਣੀ , ਜ਼ਿਲ੍ਹਾ ਚੇਅਰਮੈਨ ਸਾਹਿਬ ਸਿੰਘ ਭੂੰਦੜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦੀਪਕ ਗਰਗ ਨੇ ਦੋਸ਼ ਲਗਾਇਆ ਕਿ ਗਿੱਦੜਬਾਹਾ ਹਲਕੇ ਵਿੱਚ ਕਾਂਗਰਸੀ ਵਰਕਰਾਂ ਨੂੰ ਧੱਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ।