ਜਲੰਧਰ 1: ਸਿਵਲ ਹਸਪਤਾਲ ਵਿਖੇ ਆਕਸੀਜਨ ਬੰਦ ਹੋਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਇੱਕ ਡਾਕਟਰ ਬਰਖਾਸਤ ਅਤੇ ਤਿੰਨ ਸਸਪੈਂਡ - ਸਿਹਤ ਮੰਤਰੀ ਪੰਜਾਬ
ਬੀਤੇ ਕੁਝ ਦਿਨ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਲਾਪਰਵਾਹੀ ਕਾਰਨ ਉੱਥੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਵੱਲੋਂ ਐਕਸ਼ਨ ਲਿੱਤਾ ਗਿਆ ਅਤੇ ਉਹਨਾਂ ਨੇ ਕਿਹਾ ਹੈ ਕਿ ਇਸ ਤੇ ਉਹਨਾਂ ਵੱਲੋਂ ਸਿਵਲ ਹਸਪਤਾਲ ਦੇ ਚਾਰ ਉੱਚ ਅਧਿਕਾਰੀਆਂ ਤੇ ਕਾਰਵਾਈ ਕੀਤੀ ਗਈ ਹੈ ਜਿਨਾਂ ਵਿੱਚੋਂ ਇੱਕ ਨੂੰ ਪੱਕੇ ਤੌਰ ਤੇ ਸਸਪੈਂਡ ਕਰ ਦਿੱਤਾ ਹੈ ਅਤੇ ਬਾਕੀ 3 ਨੂੰ ਹਲੇ ਨੌਕਰੀ ਤੋਂ ਬਰਖਾਸਤ ਕੀਤਾ ਹੈ