ਹੁਸ਼ਿਆਰਪੁਰ: ਪਿੰਡ ਖੁੱਡਾ ਵਿੱਚ ਪ੍ਰਵਾਸੀਆਂ ਦੇ ਖਿਲਾਫ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ- ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਅੱਜ ਸਵੇਰੇ ਪ੍ਰਵਾਸੀਆਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਵਾਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੱਢਣ ਦੀ ਮੰਗ ਕੀਤੀ ਗਈ। ਇਸ ਮੌਕੇ ਉਹਨਾਂ ਹੁਸ਼ਿਆਰਪੁਰ ਵਿਖੇ ਵਾਪਰੇ ਪੰਜ ਵਰਿਆਂ ਦੇ ਕਤਲ ਦੇ ਦੁਖਾਂਤ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਤੇ ਵਿਰੋਧ ਕੀਤਾl