ਮਾਨਸਾ: ਆੜ੍ਹਤੀਏ ਨਾਲ ਕਰੋੜਾ ਰੁਪਏ ਦੀ ਠੱਗੀ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਨੇ ਸੱਤ ਵਿਅਕਤੀਆਂ ਖਿਲਾਫ ਕੀਤਾ ਮਾਮਲਾ ਦਰਜ
Mansa, Mansa | Aug 17, 2025
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਆੜਤੀਏ ਨਾਲ 6 ਕਰੋੜ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜ਼ਿਕਰ ਯੋਗ ਹੈ...