ਸੁਨਾਮ: ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਪੰਜਾਬ ਦੀ ਰੇਲਵੇ ਲਈ ਕੇਂਦਰ ਸਰਕਾਰ ਵੱਲੋਂ 5147 ਕਰੋੜ ਦਾ ਬਜਟ ਰੱਖਿਆ ਗਿਆ
Sunam, Sangrur | Jul 28, 2024 ਅੱਜ ਸੰਗਰੂਰ ਵਿਖੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ ਤੇ ਉਹਨਾਂ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨ ਦੇ ਅੰਦਰ ਆਉਂਦੇ ਸੰਗਰੂਰ ਦੇ ਰੇਲਵੇ ਸਟੇਸ਼ਨ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ 5147 ਕਰੋੜ ਦਾ ਬਜਟ ਪੰਜਾਬ ਰੇਲਵੇ ਲਈ ਰੱਖਿਆ ਗਿਆ