ਜਿਲਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਚਲਾਏ ਗਏ ਸਰਚ ਅਭਿਆਨ ਤਹਿਤ 11 ਵਿਅਕਤੀਆਂ ਨੂੰ ਕਾਬੂ ਕਰਕੇ 110 ਨਸ਼ੀਲੀ ਗੋਲੀਆਂ, 38 ਗ੍ਰਾਮ ਹੈਰੋਇਨ, 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਐਸਐਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।