ਜਲੰਧਰ 1: ਪ੍ਰੈਸ ਕਲੱਬ ਵਿਖੇ ਏਕਤਾ ਟਿੱਪਰ ਯੂਨੀਅਨ ਨੇ ਪ੍ਰੈਸ ਕਾਨਫਰੰਸ ਕਰ ਪ੍ਰਸ਼ਾਸਨ 'ਤੇ ਪਰੇਸ਼ਾਨ ਕਰਨ ਅਤੇ ਧੱਕੇ ਨਾਲ ਚਲਾਨ ਕੱਟਣ ਦੇ ਲਗਾਏ ਆਰੋਪ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਟਿੱਪਰ ਦੇ ਆਗੂਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਬੇਵਜਹ ਹੀ ਉਹਨਾਂ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਉਹਨਾਂ ਦੇ ਚਲਾਨ ਘੱਟ ਰਿਹਾ ਹੈ ਜਿਸ ਨੂੰ ਲੈ ਕੇ ਉਹਨਾਂ ਨੇ ਪਹਿਲਾਂ ਵੀ ਰੋਸ ਜਾਹਿਰ ਕੀਤਾ ਸੀਗਾ ਅਤੇ ਹੁਣ ਫੇਰ ਤੋਂ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ ਹੈ