ਮੋਗਾ: ਸਿਟੀ ਸਾਊਥ ਪੁਲਿਸ ਵੱਲੋਂ 500 ਗ੍ਰਾਮ ਅਫ਼ੀਮ ਦੇ ਨਾਲ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Moga, Moga | Mar 30, 2024 ਪੁਲਿਸ ਨੇ ਗਸ਼ਤ ਦੇ ਦੌਰਾਨ ਮੋਗਾ ਕੋਟਕਪੂਰਾ ਰੋਡ ਤੋਂ ਇੱਕ ਵਿਅਕਤੀ ਨੂੰ 500 ਗ੍ਰਾਮ ਅਫ਼ੀਮ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।