ਅੰਮ੍ਰਿਤਸਰ 2: ਹਲਕਾ ਜੰਡਿਆਲਾ ਗੁਰੂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢਿਆ ਗਿਆ ਮਾਰਚ
ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਦੇ ਇਤਿਹਾਸਿਕ ਪਿੰਡ ਮਹਿਤਾ ਚੌਂਕ ਅਤੇ ਵੱਖ-ਵੱਖ ਇਲਾਕਿਆਂ ਵਿੱਚ ਲੀਡਰ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਿਲ ਹੋਏ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਇੱਕ ਹੈ ਕਿ ਪੰਜਾਬ ਨੂੰ ਨਸ਼ਿਆਂ ਦੇ ਬੋਰਡ ਤੋਂ ਬਾਹਰ ਕੱਢਣਾ ਹੈ। ਅਤੇ ਲਗਾਤਾਰ ਹੀ ਪੁਲਿਸ ਵੀ ਨਸ਼ਿਆਂ ਖਿਲਾਫ ਗੱਡੀਆਂ ਕਾਰਵਾਈਆਂ ਕਰ ਰਹੀ ਹੈ।