ਪਟਿਆਲਾ: ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਨੂੰ ਲੈ ਕੇ ਕੀਤੀ ਗਈ ਇੱਕ ਦਿਨ ਦੀ ਭੁੱਖ ਹੜਤਾਲ
ਜ਼ਿਕਰ ਯੋਗ ਹੈ ਕਿ ਪੂਰੇ ਸੂਬੇ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੋ ਈੜੀ ਵੱਲੋਂ ਗ੍ਰਫਤਾਰ ਕੀਤਾ ਗਿਆ ਹੈ ਉਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਸੂਬੇ ਭਰ ਦੇ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਕਿਸੇ ਨੂੰ ਲੈ ਕੇ ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਜਿਲਾ ਸ਼ਹਿਰੀ ਪ੍ਰਧਾਨ ਤਜਿੰਦਰ ਮਹਿਤਾ ਦੀ ਅਗਵਾਈ ਦੇ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕਰਕੇ ਭਾਜਪਾ ਸਰਕਾਰ ਵਿਰੁੱਧ