ਫਾਜ਼ਿਲਕਾ: ਪ੍ਰੇਮ ਪ੍ਰਸੰਗ ਦੇ ਚਲਦਿਆਂ ਅਨੰਦਪੁਰ ਮਹੱਲੇ ਵਿੱਚ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਕਰ ਰਹੀ ਮਾਮਲੇ ਚ ਜਾਂਚ
Fazilka, Fazilka | Sep 7, 2025
ਫਾਜ਼ਿਲਕਾ ਦੇ ਅਨੰਦਪੁਰ ਮੁਹੱਲੇ ਤੋਂ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਪ੍ਰੇਮ ਪ੍ਰਸੰਗ ਦੇ ਚਲਦਿਆਂ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ।...