ਫਰੀਦਕੋਟ: ਸਰਾਫਾ ਬਾਜ਼ਾਰ ਵਿਖੇ ਔਰਤ ਤੋਂ ਪਰਸ ਖੋਹਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਪੁਲਿਸ ਨੇ ਕੀਤਾ ਗ੍ਰਿਫਤਾਰ ਅਤੇ ਦੂਜੇ ਦੀ ਭਾਲ ਜਾਰੀ
Faridkot, Faridkot | Jul 16, 2025
ਐਸਪੀ ਸੰਦੀਪ ਵਢੇਰਾ ਨੇ ਦੱਸਿਆ ਕਿ ਉਕਤ ਵਾਰਦਾਤ ਵਿੱਚ ਸ਼ਾਮਿਲ ਮੁਲਜ਼ਮ ਵਿੱਕੀ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਮੌਕੇ ਤੋ...