ਗਿੱਦੜਬਾਹਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਵਿਚਾਰ ਵਟਾਂਦਰਾ ਕੀਤਾ
11 ਮਈ 2024 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਸਬ ਡਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਬਾਰ ਪ੍ਰਧਾਨ ਨੇ ਮਾਣਯੋਗ ਜੱਜ ਸਾਹਿਬ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣਗੇ ।