ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਪਿੰਡ ਮੂਲਿਆਂਵਾਲ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਮਤੀ ਮੈਂਬਰ ਸ਼ਰਨਜੀਤ ਸਿੰਘ ਪੱਡਾ ਦੇ ਪਿਤਾ ਦੇ ਹੋਏ ਦੇਹਾਂਤ ਦਾ ਉਹਨਾਂ ਦੇ ਗ੍ਰਹਿ ਪਿੰਡ ਮੂਲਿਆਂਵਾਲ ਵਿਖੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਕੀਤਾ ਦੁੱਖ ਸਾਂਝਾ। ਉਹਨਾਂ ਨੇ ਕਿਹਾ, ਪਰਿਵਾਰ ਨੂੰ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ ਹੈ ਅਤੇ ਉਹ ਪਰਿਵਾਰ ਨਾਲ ਹਮੇਸ਼ਾ ਨਾਲ ਹਨ।