ਹੁਸ਼ਿਆਰਪੁਰ: ਡੀਸੀ ਅਤੇ ਵਿਧਾਇਕ ਨੇ ਕੀਤਾ ਟਾਂਡਾ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ
ਹੁਸ਼ਿਆਰਪੁਰ- ਡੀਸੀ ਹੋਸ਼ਿਆਰਪੁਰ ਆਸ਼ਿਕਾ ਜੈਨ ਤੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਟਾਂਡਾ ਦੇ ਹੜ ਪ੍ਰਭਾਵਿਤ ਪਿੰਡਾਂ ਰੜਾ ਅਤੇ ਫੱਤਾ ਕੁੱਲਾ ਦਾ ਦੌਰਾ ਕਰਕੇ ਹੜ ਪ੍ਰਭਾਵਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਆਖਿਆ ਕਿ ਲੋਕਾਂ ਦੀ ਲਗਾਤਾਰ ਮਦਦ ਕੀਤੀ ਜਾਵੇਗੀ l