ਪਟਿਆਲਾ: ਪਟਿਆਲਾ ਦੇ ਅਨਾਜ ਮੰਡੀ ਪੁਲਿਸ ਨੇ ਇੱਕ ਵਿਅਕਤੀ ਤੋਂ 60 ਲੀਟਰ ਲਾਹਨ ਬਰਾਮਦ ਕਰ ਮਾਮਲਾ ਦਿੱਤਾ ਦਰਜ।
ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਕਾਲਵਾ ਪਾਸ ਮੋਜੂਦ ਸੀ, ਤਾਂ ਇਸੇ ਦੌਰਾਨ ਇਤਲਾਹ ਮਿਲੀ ਕਿ ਉਕਤ ਵਿਅਕਤੀ ਨਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਅਤੇ ਜਦੋਂ ਮੌਕੇ ਤੇ ਇਸ ਵਿਅਕਤੀ ਦੇ ਘਰ ਰੇਡ ਕਰਨ ਪਰ 60 ਲੀਟਰ ਲਾਹਣ ਬ੍ਰਾਮਦ ਹੋਈ। ਜਿਸ ਤੋਂ ਬਾਅਦ ਥਾਣਾ ਅਨਾਜ ਮੰਡੀ ਪੁਲਿਸ ਨੇ ਇਸ ਵਿਅਕਤੀ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜ