ਮੁਕਤਸਰ: ਪੁਲਿਸ ਲਾਈਨ ਵਿਖੇ ਅਧਿਕਾਰੀਆਂ ਨੇ ਫੁੱਲਾਂ ਦੀ ਵਰਖਾ ਕਰ ਐਸਐਸਪੀ ਤੁਸ਼ਾਰ ਗੁਪਤਾ ਨੂੰ ਦਿੱਤੀ ਵਿਦਾਇਗੀ ਪਾਰਟੀ
ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਐਸਐਸਪੀ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਫੁੱਲਾਂ ਦੀ ਵਰਖਾ ਵਿੱਚ ਐਸਐਸਪੀ ਤੁਸ਼ਾਰ ਗੁਪਤਾ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਪੁਲਿਸ ਦੇ ਪੀਆਰਓ ਵਿਭਾਗ ਵੱਲੋਂ ਇਹ ਜਾਣਕਾਰੀ ਅੱਜ ਦੁਪਹਿਰ 2 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।