ਲੁਧਿਆਣਾ ਪੱਛਮੀ: ਲੁਧਿਆਣਾ: ਮੋਟਰਸਾਈਕਲ ਚੋਰੀ ਕਰਨ ਆਏ 3 ਨੌਜਵਾਨ ਲੋਕਾਂ ਨੇ ਕੀਤੇ ਕਾਬੂ
ਲੁਧਿਆਣਾ ਦੇ ਢੋਕਾ ਮੁਹੱਲੇ ਵਿੱਚ ਮੋਟਰਸਾਈਕਲ ਚੋਰੀ ਕਰਨ ਆਏ 3 ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ। ਇਹ ਨੌਜਵਾਨ 2 ਦਿਨ ਪਹਿਲਾਂ ਵੀ ਚੋਰੀ ਦੀ ਵਾਰਦਾਤ ਵਿੱਚ ਸ਼ਾਮਲ ਸਨ, ਜੋ ਸੀਸੀਟੀਵੀ ਵਿੱਚ ਕੈਦ ਹੋਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।