ਜਲੰਧਰ 1: ਗਾਜ਼ੀ ਗੁਲੇ ਵਿਖੇ ਗੰਦੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਇਲਾਕਾ ਨਿਵਾਸੀ ਨਹੀਂ ਹੋ ਰਿਹਾ ਸਮੱਸਿਆ ਦਾ ਹੱਲ #jansamasya
ਜਲੰਧਰ ਦੇ ਗਾਜ਼ੀ ਗੁਲੇ ਵਿਖੇ ਗੰਦੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਇਲਾਕਾ ਨਿਵਾਸੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਇਲਾਕਾ ਨਿਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇੱਕ ਸਾਲ ਤੋਂ ਵਾਧਾ ਸਮਾਂ ਹੋ ਗਿਆ ਹੈ। ਉਹਨਾਂ ਦੇ ਇੱਥੇ ਸੀਵਰੇਜ ਭਰ ਜਾਂਦੇ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਦੇ ਵਿੱਚ ਖੜਾ ਰਹਿੰਦਾ ਹੈ ਆਉਣ ਜਾਣ ਵਿੱਚ ਕਾਫੀ ਦਿੱਕਤ ਪਰੇਸ਼ਾਨੀ ਹੁੰਦੀ ਹੈ। ਲੇਕਿਨ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ।