ਫਤਿਹਗੜ੍ਹ ਸਾਹਿਬ: ਵਿਧਾਇਕ ਦੀ ਰਹਿਨੁਮਾਈ ਦੇ ਹੇਠ ਸਰਹਿੰਦ ਤੋਂ ਹੜ ਪੀੜਤਾਂ ਦੇ ਲਈ ਰਾਹਤ ਸਮੱਗਰੀ ਲੈ ਕੇ ਟਰੱਕ ਹੋਇਆ ਰਵਾਨਾ
Fatehgarh Sahib, Fatehgarh Sahib | Sep 5, 2025
ਵਿਧਾਇਕ ਲਖਬੀਰ ਸਿੰਘ ਰਾਏ ਦੀ ਰਹਿਨੁਮਾਈ ਦੇ ਹੇਠ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਫਤਿਹਗੜ੍ਹ ਸਾਹਿਬ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਹੜ...