ਨਵਾਂਸ਼ਹਿਰ: ਸ਼੍ਰੀ ਸ਼੍ਰੀ 1008 ਬਾਬਾ ਰਾਮ ਦਾਸ ਮਹਾਰਾਜ ਦੇ ਸਾਲਾਨਾ ਸਮਾਗਮ ਮੌਕੇ ਡੇਰਾ ਬੌੜੀ ਸਾਹਿਬ ਵਿਖੇ ਭੰਡਾਰਾ ਆਯੋਜਿਤ
ਸ਼੍ਰੀ ਸ਼੍ਰੀ 1008 ਬਾਬਾ ਰਾਮ ਦਾਸ ਮਹਾਰਾਜ ਦੇ ਸਾਲਾਨਾ ਸਮਾਗਮ ਮੌਕੇ ਡੇਰਾ ਬੌੜੀ ਸਾਹਿਬ ਵਿਖੇ ਭੰਡਾਰਾ ਆਯੋਜਿਤ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ। ਭੰਡਾਰੇ ਵਿੱਚ ਹਜ਼ਾਰਾਂ ਸੰਗਤਾਂ ਨੇ ਪ੍ਰਸਾਦ ਛਕਿਆ ਅਤੇ ਗੁਰਮਤਿ ਵਾਤਾਵਰਣ ਵਿੱਚ ਆਮ ਆਦਮੀ ਪਾਰਟੀ ਦੀ ਹਲਕਾ ਬਲਾ ਚੋਣ ਦੀ ਵਿਧਾਇਕ ਸੰਤੋਸ਼ ਕਟਾਰੀਆ ਅਤੇ ਲੋਕਾਂ ਨੇ ਵੱਡੀ ਹਾਜ਼ਰੀ ਭਰੀ।