ਅੰਮ੍ਰਿਤਸਰ 2: 16 ਮਈ ਨੂੰ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆ ਚ ਕੱਢੀ ਜਾਵੇਗੀ ਨਸ਼ਾ ਮੁਕਤੀ ਯਾਤਰਾ ਇਹ ਕਿਹਾ ਹਲਕਾ ਰਾਜਾਸਾਂਸੀ ਤੋਂ ਆਪ ਨੇਤਾ ਸੋਨੀਆ ਮਾਨ ਨੇ
16 ਮਈ ਨੂੰ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਕੱਢੀ ਜਾਵੇਗੀ ਨਸ਼ਾ ਮੁਕਤੀ ਯਾਤਰਾ ਇਹ ਕਿਆ ਹਲਕਾ ਰਾਜਾ ਸੂਸੀ ਤੋਂ ਆਪ ਨੇਤਾ ਸੋਨੀਆ ਮਾਨ ਨੇ ਉਹਨਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਅੱਗੇ ਆਉਣਾ ਚਾਹੀਦਾ ਹੈ