ਪੁਲਿਸ ਯਾਦਗਾਰੀ ਦਿਵਸ ਮੌਕੇ ਸੰਗਰੂਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਉਹਨਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਜਿਨਾਂ ਨੇ ਡਿਊਟੀ ਦੌਰਾਨ ਆਪਣਾ ਫਰਜ਼ ਨਿਭਾਉਂਦਿਆਂ ਆਪਣੀਆਂ ਜਾਨਾਂ ਨਿਓਛਾਵਰ ਕੀਤੀਆਂ । ਡੀਸੀ ਅਤੇ ਐਸ ਐਸ ਪੀ ਸੰਗਰੂਰ ਵੱਲੋਂ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਅਤੇ ਉਹਨਾਂ ਦੇ ਪਰਿਵਾਰਾਂ ਦੇ ਨਾਲ ਮੁਲਾਕਾਤ ਵੀ ਕੀਤੀ ਗਈ । ਉਹਨਾਂ ਕਿਹਾ ਕਿ ਉਹਨਾਂ ਦੀ ਕੁਰਬਾਨੀ ਅਤੇ ਹਿੰਮਤ ਸਾਡੇ ਲਈ ਸਦੀਵੀ ਪ੍ਰੇਰਨਾ ਹੈ