Public App Logo
Jansamasya
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
No video available

ਖੰਨਾ: ਸਮਰਾਲਾ ਰੋਡ ਪੁਲੀ ਕੋਲ ਹੋਏ ਸੜਕ ਹਾਦਸੇ 'ਚ ਜਖ਼ਮੀ ਹੋਈ ਔਰਤ ਦੀ ਮੌਤ, ਟਿੱਪਰ ਡਰਾਈਵਰ ਖਿਲਾਫ ਪੁਲਿਸ ਨੇ ਕੀਤਾ ਕੇਸ ਦਰਜ

Khanna, Ludhiana | May 18, 2024
16 ਮਈ ਨੂੰ ਕਾਰ ਅਤੇ ਟਰੱਕ ਦੀ ਸਿੱਧੀ ਟੱਕਰ ਚ ਇੱਕ ਔਰਤ ਸਮੇਤ ਤਿੰਨ ਜਣੇ ਜਖ਼ਮੀ ਹੋ ਗਏ ਸੀ। ਅੱਜ ਇਲਾਜ ਦੌਰਾਨ ਜਖ਼ਮੀ ਔਰਤ ਮਨਜੀਤ ਕੌਰ ਦੀ ਮੌਤ ਹੋ ਗਈ। ਬਾਅਦ ਦੁਪਹਿਰ ਕਰੀਬ 3 ਵਜੇ ਸਿਟੀ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਟਿੱਪਰ ਡਰਾਈਵਰ ਜਗਦੇਵ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ।