ਮੋਗਾ: ਜ਼ਿਲ੍ਹਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ, ਐਸਐਸਪੀ ਨੇ ਦਿੱਤੀ ਜਾਣਕਾਰੀ
ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਇਮੀਗ੍ਰੇਸ਼ਨ ਸੈਂਟਰ ਦੇ ਉੱਪਰ ਗੋਲੀ ਚਲਾਉਣ ਵਾਲੇ ਦੋ ਆਰੋਪੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇੱਕ ਪਿਸਟਲ 32 ਬੋਰ ਵੀ ਬਰਾਮਦ ਕੀਤਾ ਗਿਆ। ਇਸ ਮੌਕੇ ਐਸਐਸਪੀ ਵਿਵੇਕਸ਼ੀਲ ਸੋਨੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ।