ਮੋਗਾ: ਥਾਣਾ ਧਰਮਕੋਟ ਵੱਲੋਂ ਨੂਰਪੁਰ ਹਕੀਮਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਨਾਲ ਕੀਤਾ ਗ੍ਰਿਫਤਾਰ
Moga, Moga | Jun 22, 2024 ਖਾਣਾ ਧਰਮਕੋਟ ਵੱਲੋਂ ਨੂਰਪੁਰ ਹਕੀਮਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ ਥਾਣਾ ਧਰਮਕੋਟ ਵਿਖੇ ਐਨਡੀਪੀ ਐਸ ਐਕਟ ਤਹਿਤ ਕੀਤਾ ਗਿਆ ਮਾਮਲਾ ਦਰਜ