ਖਡੂਰ ਸਾਹਿਬ: ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ 'ਰੇਡੀਓ ਉਜਾਲਾ' ਦਾ ਉਦਘਾਟਨ, ਮੰਤਰੀ ਡਾ. ਰਵਜੋਤ ਸਿੰਘ ਨੇ ਲਿਆ ਜਾਇਜ਼ਾ
ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ 'ਰੇਡੀਓ ਉਜਾਲਾ' ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕੈਦੀਆਂ ਦੀਆਂ ਸਹੂਲਤਾਂ, ਲੰਗਰ ਅਤੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।