ਤਰਨਤਾਰਨ: ਜਨਗਣਨਾ-2027: ਹੁਣ ਘਰ ਬੈਠੇ ਕਰ ਸਕੋਗੇ ਸਵੈ-ਗਣਨਾ, ਜਾਣੋ ਕੀ ਹੈ ਪੂਰੀ ਪ੍ਰਕਿਰਿਆ
ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਮਿਲੇਗੀ। ਨਾਗਰਿਕ https://se.census.gov.in ਪੋਰਟਲ ਰਾਹੀਂ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਕੇ ਵਿਸ਼ੇਸ਼ ਆਈ.ਡੀ ਪ੍ਰਾਪਤ ਕਰ ਸਕਦੇ ਹਨ, ਜੋ ਬਾਅਦ ਵਿੱਚ ਜਨਗਣਨਾ ਕਰਮਚਾਰੀਆਂ ਨੂੰ ਦਿਖਾਉਣੀ ਹੋਵੇਗੀ।