ਅੰਮ੍ਰਿਤਸਰ 2: ਬਸ ਸਟੈਂਡ ਦੇ ਵਿੱਚ 15 ਅਗਸਤ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਚੈਕਿੰਗ- ਏਡੀਸੀਪੀ
Amritsar 2, Amritsar | Aug 13, 2025
ਅੰਮ੍ਰਿਤਸਰ ਦੇ ਵੱਖ ਵੱਖ ਇਲਾਕਿਆਂ ਦੇ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਅੱਜ ਅੰਮ੍ਰਿਤਸਰ ਬੱਸ ਸਟੈਂਡ ਤੇ...