ਪਠਾਨਕੋਟ: ਥਾਣਾ ਡਿਵੀਜ਼ਨ ਨੰਬਰ -1 ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 12 ਗ੍ਰਾਮ ਹੈਰੋਇਨ ਅਤੇ 2200 ਰੁਪਏ ਡਰਗ ਮਨੀ ਦੇ ਨਾਲ ਕੀਤਾ ਗ੍ਰਿਫਤਾਰ
Pathankot, Pathankot | Aug 6, 2025
ਸੂਬਾ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚਲਦਿਆਂ ਲਗਾਤਾਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦਿਆਂ ਕਈ ਨਸ਼ਾ...