ਲੁਧਿਆਣਾ ਪੱਛਮੀ: ਅਸ਼ੋਕ ਪਰਾਸ਼ਰ ਪੱਪੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਆਪਣੇ ਦਫ਼ਤਰ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।