ਮਾਨਸਾ: ਵਿਧਾਇਕ ਵਿਜੈ ਸਿੰਗਲਾ ਵੱਲੋਂ ਪਿੰਡ ਸਮਾਓਂ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ
Mansa, Mansa | Sep 15, 2025 ਜਾਣਕਾਰੀ ਦਿੰਦਿਆਂ ਮਾਨਸਾ ਤੋਂ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਘਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਪੁਨਰਵਾਸ ਤੇ ਸਫਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਉਨਾ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਿੱਥੇ ਵੀ ਚਿੱਕੜ ਅਤੇ ਗੰਦਗੀ ਫੈਲੀ ਹੋਈ ਹੈ ਉੱਥੇ ਸਫਾਈ ਕਰਵਾਈ ਜਾ ਰਹੀ ਹੈ