ਰੂਪਨਗਰ: ਰੂਪਨਗਰ 'ਚ ਟਰੈਫਿਕ ਪੁਲਿਸ ਦਾ ਐਕਸ਼ਨ, ਗਲਤ ਪਾਰਕਿੰਗ ਕਰਨ ਵਾਲਿਆਂ ਦੇ ਕੱਟੇ ਚਲਾਨ
ਤਿਉਹਾਰਾਂ ਦੇ ਮੱਦੇਨਜ਼ਰ ਰੂਪਨਗਰ ਟਰੈਫਿਕ ਪੁਲਿਸ ਨੇ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਗਲਤ ਥਾਵਾਂ 'ਤੇ ਵਾਹਨ ਪਾਰਕ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਹਨ। ਪੁਲਿਸ ਨੇ ਲੋਕਾਂ ਨੂੰ ਸਿਰਫ਼ ਨਿਰਧਾਰਤ ਥਾਵਾਂ 'ਤੇ ਹੀ ਵਾਹਨ ਖੜ੍ਹੇ ਕਰਨ ਦੀ ਅਪੀਲ ਕੀਤੀ ਹੈ।