ਸੁਲਤਾਨਪੁਰ ਲੋਧੀ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੀਤਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਦੌਰਾ
Sultanpur Lodhi, Kapurthala | Aug 22, 2025
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਅਚਨਚੇਤ ਦੌਰਾ ਕੀਤਾ। ਡਾ. ਬਲਬੀਰ ਸਿੰਘ ਮੰਡ ਖੇਤਰ ਸੁਲਤਾਨਪੁਰ...