ਮੋਗਾ: ਥਾਣਾ ਬਾਘਾ ਪੁਰਾਣਾ ਵੱਲੋਂ ਇੱਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ ਇੱਕ ਸਾਥੀ ਭੱਜਣ ਵਿਚ ਕਾਮਯਾਬ
Moga, Moga | Jun 21, 2024 ਥਾਣਾ ਬਾਘਾ ਪੁਰਾਣਾ ਵੱਲੋਂ ਮੁਖਬਰ ਦੀ ਇਤਲਾਹ ਤੇ ਦਾਣਾ ਮੰਡੀ ਵਿੱਚੋਂ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ ਇਕ ਸਾਥੀ ਭੱਜਣ ਵਿੱਚ ਕਾਮਯਾਬ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ