ਖੰਨਾ: ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਸਰਕਾਰੀ ਸਨਮਾਨਾ ਨਾਲ ਕੀਤਾ ਸਸਕਾਰ
Khanna, Ludhiana | Aug 3, 2025
ਇੱਕ ਮੰਦਭਾਗਾ ਪਿੰਡ ਹੇਰਾਂ ਵਿਖੇ ਵਾਪਰਿਆ ਇੱਕ 35 ਸਾਲਾਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਆਪਣੀ ਨੌਕਰੀ ਦੀ ਸੇਵਾ ਮੁਕਤੀ ਤੋਂ 30 ਦਿਨ ਪਹਿਲਾਂ...