ਪਟਿਆਲਾ: ਸਾਬਕਾ ਕੈਬਨਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੋੜਾ ਦੀ ਯਾਦ ਦੇ ਵਿੱਚ ਕਰਵਾਏ ਕਬੱਡੀ ਕੱਪ ਵਿੱਚ ਕਿੱਤੇ ਸਿਰਕਤ।
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਦੇ ਵਿੱਚ ਕਰਵਾਇਆ ਗਿਆ ਕਬੱਡੀ ਕੱਪ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਪਹੁੰਚੇ, ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕੋਈ ਘੁਟਾਲਾ ਕੀਤਾ ਗਿਆ ਇਸ ਕਰਕੇ ਈਡੀ ਵੱਲੋਂ ਉਸਨੂੰ ਅੰਦਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੰਗਰੂਰ ਦੇ ਵਿੱਚ ਹੋਈਆਂ ਮੌਤਾਂ ਦਾ ਕੌਣ ਜਿੰਮੇਵਾਰ।