Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
Aimim
No video available

ਸੁਨਾਮ: ਸੁਨਾਮ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ,

Sunam, Sangrur | Apr 29, 2024
ਸੁਨਾਮ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ ਵੀ ਮੌਜੂਦ ਸਨ,