ਹੁਸ਼ਿਆਰਪੁਰ: ਇਤਿਹਾਸਿਕ ਗੁਰਦੁਆਰਾ ਗਰਨਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ ਨੈਸ਼ਨਲ ਗਤਕਾ ਚੈਂਪੀਅਨਸ਼ਿਪ
ਹੁਸ਼ਿਆਰਪੁਰ -ਮੀਰੀ ਪੀਰੀ ਸੋਸਾਇਟੀ ਬੋਦਲ ਗਰਨਾ ਸਾਹਿਬ ਵੱਲੋਂ ਤੀਸਰੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਇਤਿਹਾਸਿਕ ਗੁਰਦੁਆਰਾ ਗਰਨਾ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਜਿਸ ਵਿੱਚ ਦੇਸ਼ ਭਰ ਤੋਂ ਗੱਤਕਾ ਟੀਮਾਂ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਰਹੀਆਂ ਹਨ,ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ ਹਨ।