ਮੋਗਾ: ਮੋਗਾ ਦੀ ਦਾਣਾ ਮੰਡੀ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਉਸ ਨੂੰ ਕੁੱਟਮਾਰ ਕਰਨ ਦੇ ਲਗਾਏ ਆਰੋਪ
ਦਾਣਾ ਮੰਡੀ ਦੇ ਰਹਿਣ ਵਾਲੇ ਨੌਜਵਾਨ ਵੱਲੋਂ ਉਸਨੂੰ ਕੁੱਟਮਾਰ ਕਰਨ ਦੇ ਆਰੋਪ ਲਗਾਏ ਇਸ ਮੌਕੇ ਸਿਵਲ ਹਸਪਤਾਲ ਵਿੱਚ ਦਾਖਲ ਜਖਮੀ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਉਸ ਦੇ ਕੰਮ ਦੇ ਪੈਸੇ ਲੈਣ ਗਿਆ ਸੀ ਅਤੇ ਉਹਨਾਂ ਵੱਲੋਂ ਉਸਦੀ ਕੁੱਟਮਾਰ ਕੀਤੀ ਅਤੇ ਉਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਚ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।