ਫਾਜ਼ਿਲਕਾ: ਪਿੰਡ ਸਲੇਮਸ਼ਾਹ ਵਿਖੇ ਪਹੁੰਚੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ, ਹੜਾ ਕਰਨ ਨੁਕਸਾਨੇ ਗਏ ਗੁਰਦੁਆਰਾ ਸਾਹਿਬ ਦੀਆਂ ਨਵੀਆਂ ਇਮਾਰਤਾਂ
ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਦੀਆਂ ਤਸਵੀਰਾਂ ਨੇ ਜਿੱਥੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗਰਗਜ ਖਾਸ ਤੌਰ ਤੇ ਪਹੁੰਚੇ । ਜਿੱਥੇ ਉਹਨਾਂ ਜਾਣਕਾਰੀ ਦਿੰਦੇ ਆ ਦੱਸਿਆ ਕਿ ਹੜ ਦੇ ਵਜਹਾ ਕਰਕੇ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਨੁਕਸਾਨ ਹੋਇਆ ਜਾਨੀ ਨੁਕਸਾਨ ਦੇ ਨਾਲ ਨਾਲ ਮਾਲੀ ਨੁਕਸਾਨ ਵੀ ਹੋਇਆ ਇਹੀ ਵਜਹਾ ਕਿ ਕਈ ਥਾਵਾਂ ਤੇ ਸ਼੍ਰੀ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਵੀ ਨੁਕਸਾਨੀਆਂ ਗਈਆਂ ਨੇ। ਓਹਨਾ ਦੀ ਉਸਾਰੀ ਹੋਵੇਗੀ ।