ਕਪੂਰਥਲਾ: PRTC ਹੜਤਾਲ: ਕੱਚੇ ਮੁਲਾਜ਼ਮਾਂ ਦਾ ਵੱਡਾ ਐਲਾਨ, ਕੱਲ੍ਹ ਵਿਧਾਨ ਸਭਾ ਵੱਲ ਕਰਨਗੇ ਕੂਚ
ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ। ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮਾਂ ਨੇ 23 ਅਕਤੂਬਰ ਨੂੰ ਮੋਹਾਲੀ ਤੋਂ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਪੱਕੇ ਕਰਨ ਅਤੇ ਪਰਚੇ ਰੱਦ ਕਰਨ ਦੀ ਮੰਗ ਕਰ ਰਹੇ ਹਨ।