ਮਖੂ: ਪਿੰਡ ਫੇਮੀ ਵਾਲਾ ਨਜ਼ਦੀਕ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਤੋਂ 110 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ
Makhu, Firozpur | Sep 21, 2025 ਪਿੰਡ ਫੇਮੀ ਵਾਲਾ ਨਜਦੀਕ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ 110 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ ਤਸਵੀਰਾਂ ਅੱਜ ਸ਼ਾਮ 6 ਵਜੇ ਦੇ ਕਰੀਬ ਸਾਹਮਣੇ ਆਈਆਂ ਹਨ ਜਿਥੇ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਫੇਮੀ ਵਾਲਾ ਦੇ ਨਜਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਮੋਟਰਸਾਈਕਲ ਤੇ ਸਵਾਰ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ।